Friday, September 20, 2024

ਦਮਦਮੀ ਟਕਸਾਲ ਮੁੱਖੀ ਨੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਮੌਤ ’ਤੇ ਜਤਾਇਆ ਅਫ਼ਸੋਸ

PPN2203201803ਅੰਮਿ੍ਤਸਰ, 22 ਮਾਰਚ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ `ਤੇ ਬੈਠੇ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਮੌਤ ’ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਭਾਈ ਖ਼ਾਲਸਾ ਵਲੋਂ ਟੈਂਕੀ ਤੋਂ ਛਾਲ ਮਾਰ ਕੇ ਜਾਨ ਦੀ ਦਿੱਤੀ ਗਈ ਕੁਰਬਾਨੀ ਨੂੰ ਸਿੱਜ਼ਦਾ ਕਰਦਿਆਂ ਇਸ ਨੂੰ ਸਿੱਖ ਕੌਮ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ।ਉਨ ਾਂਕਿਹਾ ਕਿ ਕਿੰਨੀ ਅਫ਼ਸੋਸ ਦੀ ਗੱਲ ਹੈ ਕਿ ਲਗਾਤਾਰ ਭੁੱਖ ਹੜਤਾਲਾਂ ਦੌਰਾਨ ਉਨ੍ਹਾਂ ‘ਤੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਦਬਾਅ ਬਣਾਇਆ ਗਿਆ ਅਤੇ ਵਾਰ-ਵਾਰ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਰਿਹਾ। ਉਨਾਂ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਦਮਦਮੀ ਟਕਸਾਲ ਵੱੋਂ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਤੱਕ ਕਈ ਵਾਰ ਪਹੁੰਚ ਕੀਤੀ ਗਈ।ਪਰ ਸਰਕਾਰ ਨਹੀਂ ਕੋਈ ਠੋਸ ਕਾਰਵਾਈ ਕਰ ਰਹੀ।ਉਹਨਾਂ ਕਿਹਾ ਕਿ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਬੰਦੀ ਸਿੱਖਾਂ ਦੀ ਰਿਹਾਈ ਲਈ ਸੁਹਿਰਦਤਾ ਨਾਲ ਲੰਮਾ ਸਮਾਂ ਭੁੱਖ ਹੜਤਾਲ ਕਰਦੇ ਰਹੇ
 

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply