ਦਿੱਲੀ, 22 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੇਤੀ ਚੰਦ ਅਤੇ ਨਵਰੇਹ ਦੇ ਮੌਕੇ `ਤੇ ਲੋਕਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਹੈ ਕਿ, “ਚੇਤੀ ਚੰਦ ਦੇ ਸ਼ੁਭ ਮੌਕੇ ’ਤੇ, ਸਿੰਧੀ ਭਾਈਚਾਰੇ ਨੂੰ ਮੇਰੀਆਂ ਸ਼ੁੱਭ ਇੱਛਾਵਾਂ।ਭਗਵਾਨ ਝੂਲੇਲਾਲ ਦੀਆਂ ਨੇਕ ਬਖਸ਼ਿਸ਼ਾਂ ਦੀ ਵਰਖਾ ਸਾਡੇ ’ਤੇ ਹੁੰਦੀ ਰਹੇ ਅਤੇ ਆਉਣ ਵਾਲਾ ਸਾਲ ਖੁਸ਼ੀਆਂ ਨਾਲ ਭਰਿਆ ਹੋਵੇ।”
ਸ਼੍ਰੀ ਨਰੇਂਦਰ ਮੋਦੀ ਨੇ ਨਵਰੇਹ ਦੇ ਮੌਕੇ `ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ।ਉਨਾਂ ਕਿਹਾ ਕਿ, “ਨਵਰੇਹ ਮੁਬਾਰਕ! ਨਵਾਂ ਸਾਲ ਸ਼ੁਰੂ ਹੁੰਦਿਆਂ ਹੀ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਨਵੇਂ ਸਾਲ ’ਚ ਹਰੇਕ ਦੀ ਜ਼ਿੰਦਗੀ ਵਿੱਚ ਬਹੁਤ ਖੁਸ਼ੀ, ਖੁਸ਼ਹਾਲੀ ਅਤੇ ਚੰਗੀ ਸਿਹਤ ਦੀ ਬਖਸ਼ਿਸ਼ ਹੋਵੇ।ਹਰੇਕ ਭਾਰਤੀ ਨੂੰ ਕਸ਼ਮੀਰੀ ਪੰਡਿਤ ਭਾਈਚਾਰੇ ਦੇ ਅਮੀਰ ਸੱਭਿਆਚਾਰ ’ਤੇ ਬਹੁਤ ਮਾਣ ਹੈ।”
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media