ਧੂਰੀ, 23 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਧੂਰੀ ਦੇ ਨਾਲ ਲੱਗਦੇ ਪਿੰਡ ਧੂਰਾ ਵਿਖੇ ਡਿੱਪੂ ਹੋਲਡਰ ਸੁਨੀਲ ਕੁਮਾਰ ਵਲੋਂ ਨੀਲੇ ਕਾਰਡ ਬਣੇ
ਹੋਏ ਲੋੜਵੰਦ ਪਰਿਵਾਰਾਂ ਨੂੰ ਸੱਸਤੀ ਕਣਕ ਦੀ ਵੰਡ ਕੀਤੀ ਗਈ ਹੈ।ਇਸ ਸਮੇਂ ਜਾਣਕਾਰੀ ਦਿੰਦਿਆ ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋ ਬਣਾਏ ਜਾ ਰਹੇ ਨੀਲੇ ਕਾਰਡਾਂ ਤੋਂ ਹਰ ਯੋਗ ਲਾਭਪਾਤਰੀ ਸੱਸਤੀ ਕਣਕ ਲੈ ਸਕਦਾ ਹੈ।ਇਸ ਮੌਕੇ ਬੱਚਿਤਰ ਸਿੰਘ, ਗੁਰਪ੍ਰੀਤ ਸਿੰਘ ਮੈਂਬਰ ਅਤੇ ਪਿੰਡ ਵਾਸੀ ਮੌਜੂਦ ਸਨ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media