Friday, June 12, 2026

ਗ੍ਰੇਸ ਪਬਲਿਕ ਸਕੂਲ ਨੇ ਐਲਾਨਿਆ ਸਲਾਨਾ ਨਤੀਜਾ

PPN2303201814ਜੰਡਿਆਲਾ ਗੁਰੂ, 23 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸਕੂਲ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਸਕੂਲ ਦੇ ਡਾਇਰੈਕਟਰ ਡਾ: ਜੇ.ਐਸ ਰੰਧਾਵਾ ਤੇ ਪ੍ਰਿਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਵਲੋਂ ਬੱਚਿਆਂ ਦੇ ਮਾਪਿਆਂ ਦੀ ਮੌਜੂਦਗੀ ਵਿੱਚ ਐਲਾਨਿਆ ਗਿਆ, ਜੋ ਕਿ 100% ਰਿਹਾ।ਡਾ: ਰੰਧਾਵਾ ਨੇ ਕਿਹਾ ਕਿ ਵਧੀਆ ਨਤੀਜੇ ਦਾ ਸਿਹਰਾ ਗ੍ਰੇਸ ਪਬਲਿਕ ਸਕੂਲ ਦੇ ਸਾਰੇ ਸਟਾਫ਼ ਤੇ ਬੱਚਿਆ ਨੂੰ ਜਾਂਦਾ ਹੈ।ਇਸ ਮੌਕੇ ਪਹਿਲੇ, ਦੂਜੇ ਤੇ ਤੀਜੇ ਸਥਾਨ `ਤੇ ਆਉਣ ਵਾਲੇ ਬੱਚਿਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …

Leave a Reply