Wednesday, September 23, 2026

ਮਾਨਤਾ ਪ੍ਰਾਪਤ ਸਕੂਲਾਂ ਦੀ ਜਰੂਰੀ ਮੀਟਿੰਗ ਅੱਜ ਸ਼ੁਕਰਵਾਰ ਨੂੰ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਮਾਨਤਾ ਪ੍ਰਾਪਤ ਸਕੂਲਾਂ ਦੀ ਜਰੂਰੀ ਮੀਟਿੰਗ Schoolਸੀ.ਐਲ.ਐਚ ਸੀਨੀਅਰ ਸੈਕੰਡਰੀ ਸਕੂਲ ਪੁਤਲੀਘਰ ਵਿਖੇ 11.30 ਵਜੇ ਮੀਟਿੰਗ ਰੱਖੀ ਗਈ ਹੈ।ਈਮੇਲ ਰਾਹੀਂ ਮਿਲੀ ਜਾਣਕਾਰੀ ਅਨੁਸਾਰ ਰਾਸਾ ਦੇ ਪੰਜਾਬ ਜਨਰਲ ਸਕੱਤਰ ਕੁਲਵੰਤ ਰਾਜ ਸ਼ਰਮਾ ਦੀ ਪ੍ਰਧਾਨਗੀ ਹੇਠ ਹੋ ਰਹੀ ਮੀਟਿੰਗ ਵਿੱਚ ਅੰਮ੍ਰਿਤਸਰ ਜਿਲ੍ਹੇ ਦੇ ਮੈਂਬਰਾਂ ਦੀ ਚੋਣ ਹੋਵੇਗੀ ਅਤੇ ਸਕੂਲਾਂ ਦੇ ਭੱਖਦੇ ਮਸਲਿਆਂ `ਤੇ ਵਿਚਾਰ ਵਟਾਂਦਰਾ ਕਰ ਕੇ ਅਗਲੀ ਰਣਨੀਤੀ ਵੀ ਤਿਆਰ ਕੀਤੀ ਜਾਵੇਗੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply