Saturday, October 10, 2026

ਪਿੰਡ ਸ਼ੇਰਗੜ੍ਹ ਚੀਮਾ ਵਿਖੇ ਅਹਿਮ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚੇ ਸਨਮਾਨਿਤ

PPN3103201810ਸੰਦੌੜ, 31 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਸ਼ੇਰਗੜ੍ਹ ਚੀਮਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਦਾ ਸਲਾਨਾਂ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਅਹਿਮ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਮਾਜ ਸੇਵੀ ਗੌਰਵ ਸਿੰਗਲਾ ਅਤੇ ਮਾਸਟਰ ਕੁਲਦੀਪ ਸਿੰਘ ਵੱਲੋਂ ਸੰਦਰ ਟਾਰਫੀਆਂ ਅਤੇ ਕਾਪੀਆਂ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਮੁੱਖ ਅਧਿਆਪਕ ਭਰਪੂਰ ਸਿੰਘ, ਮਨਜੀਤ ਸਿੰਘ, ਕੁਲਦੀਪ ਸਿੰਘ, ਇਕਬਾਲ ਸਿੰਘ ,ਮੈਡਮ ਨੀਸਾ ਸਿੰਗਲਾ, ਕਰਮਜੀਤ ਕੌਰ, ਸ਼ਹਿਨਾਜ ਪਰਵੀਨ, ਕੁਲਵਿੰਦਰ ਕੌਰ, ਸੁਖਵੀਰ ਕੌਰ ਪੰਚ ਹਰਮਿੰਦਰ ਸਿੰਘ ਕਾਲਾ, ਪੰਚ ਭਪਿੰਦਰ ਸਿੰਘ ਹਾਜ਼ਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply