ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ –ਸੁਖਬੀਰ ਸਿੰਘ) – ਭਾਰਤ ਬੰਦ ਦੌਰਾਨ ਗੁਰੂ ਨਗਰੀ ਵਿੱਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਜਿਲਾ ਤੇ ਪੁਲਿਸ ਪ੍ਰਸਾਸ਼ਨ
ਵਲੋਂ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ।ਸ਼ਹਿਰ ਵਾਸੀਆਂ ਨੂੰ ਸੁਰੱਖਿਆ ਦੀ ਭਾਵਨਾ ਦਾ ਅਹਿਸਾਸ ਕਰਵਾਉਣ ਲਈ ਥਾਣਾ ਸੁਲਾਤਨਵਿੰਡ, ਥਾਣਾ ਬੀ-ਡਵੀਜ਼ਨ ਅਤੇ ਸੀ-ਡਵੀਜ਼ਨ ਦੇ ਮੁਖੀਆਂ ਦੀਆ ਅਗਵਾਈ ਵਿੱਚ ਅੱਜ ਸ਼ਾਮ ਨੂੰ ਇਹਨਾਂ ਥਾਣਿਆਂ ਦੇ ਇਲਾਕਿਆਂ ਵਿੱਚ ਪੁਲਿਸ ਤੇ ਪੈਰਾਮਿਲਟਰੀ ਫੋਰਸ ਦੇ ਜਵਾਨਾਂ ਵਲੋਂ ਫਲੈਗ ਮਾਰਚ ਕੱਢਿਆ ਗਿਆ।
ਤਸਵੀਰਾਂ ਵਿੱਚ ਸੁਲਤਾਨਵਿੰਡ ਰੋਡ ‘ਤੇ ਫਲੈਗ ਮਾਰਚ ਕਰਦੇ ਹੋਏ ਆਰ.ਪੀ.ਐਫ ਦੇ ਜਵਾਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media