ਸਮਰਾਲਾ, 3 ਅਪ੍ਰੈਲ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪੈਂਦੇ ਪਿੰਡ ਗਹਿਲੇਵਾਲ ਵਿਖੇ ਗ੍ਰਾਮ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਤਪੋਬਣ ਧਰਮ ਪ੍ਰਚਾਰ ਲਹਿਰ ਦੇ ਤਹਿਤ 9 ਤੇ 10 ਅਪ੍ਰੈਲ ਨੂੰ ਸ਼ਾਮ 7.00 ਤੋਂ 10.00 ਵਜੇ ਤੱਕ ਸੰਤ ਬਾਬਾ ਦਰਸ਼ਨ ਸਿੰਘ ਖਾਲਸਾ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਵਾਲਿਆਂ ਵੱਲੋਂ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਗੁਰਬਾਣੀ ਦੇ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ ਜਾਵੇਗਾ।ਗੁਰੂ ਕਾ ਲੰਗਰ ਅਤੁੱਟ ਵਰਤੇਗਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media