ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2017 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ।ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ `ਤੇ ਉਪਲਬਧ ਹੋਣਗੇ।
1) ਬੀ.ਐਸ.ਸੀ (ਫੈਸ਼ਨ ਡਿਜ਼ਾਈਨਿੰਗ) ਸੈਮੇਸਟਰ – 5
2) ਬੀ. ਕਾਮ ਪ੍ਰੋਫੈਸ਼ਨਲ, ਸੈਮੇਸਟਰ – 5
3) ਐਮ.ਏ. ਇੰਗਲਿਸ਼ ਸੈਮੇਸਟਰ – 1
4) ਡਿਪਲੋਮਾ ਇਨ ਸਟੀਚਿੰਗ ਐਂਡ ਟੇਲਰਿੰਗ (ਫੁਲ ਟਾਈਮ) ਸੈਮੇਸਟਰ -1
5) ਬੈਚਲਰ ਆਫ ਡਿਜ਼ਾਇਨ, ਸੈਮੇਸਟਰ -1
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media