ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਜੋ ਪਿੰਡ ਚੰਨੂ (ਮਲੋਟ) ਵਿਖੇ ਗੁਰਬਾਣੀ ਦੇ ਗੁਟਕਾ ਸਾਹਿਬ ਜੀ ਦੀ ਬੇਅਦਬੀ ਹੋਈ ਹੈ, ਉਹ ਇਕ ਬਹੁਤ ਹੀ ਮੰਦਭਾਗੀ ਘਟਨਾ ਹੈ।ਸਿੰਘ ਸਾਹਿਬ ਜੀ ਨੇ ਪ੍ਰਸ਼ਾਸਨ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਹੈ ਕਿ ਜਲਦ ਤੋਂ ਜਲਦ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਕੇ ਉਹਨਾਂ ਨੂੰ ਸਖਤ ਸਜਾਵਾ ਦਿੱਤੀਆ ਜਾਣ।ਉਨਾਂ ਨੇ ਸਮੂਹ ਸੰਗਤ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ਜਾਗਰੂਕ ਹੋਣ ਤਾਂ ਜੋ ਇਹ ਘਟਨਾਵਾਂ ਦੁਬਾਰਾ ਨਾ ਵਾਪਰਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …
Punjab Post Daily Online Newspaper & Print Media