Friday, July 3, 2026

ਭਾਰਤੀ ਯੋਗ ਸੰਸਥਾਨ ਵੱਲੋਂ ਮੁਫਤ ਯੋਗ ਕੈਂਪ 8 ਅਪ੍ਰੈਲ ਨੂੰ

ਧੂਰੀ, 6 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਸ੍ਰੀ ਸਨਾਤਨ ਧਰਮ ਚੈਰੀਟੇਬਲ ਆਸ਼ਰਮ ਵਿਖੇ ਭਾਰਤੀ ਯੋਗ ਸੰਸਥਾਨ ਦੀ ਧੂਰੀ ਇਕਾਈ ਵੱਲੋਂ ਮੋਟਾਪੇ ਤੋਂ ਬਚਾਅ ਅਤੇ ਇਸਤਰੀ ਰੋਗਾਂ ਸਬੰਧੀ ਮੁਫਤ ਯੋਗ ਕੈਂਪ 8 ਅਪ੍ਰੈਲ ਨੂੰ ਸਵੇਰੇ 5.00 ਵਜੇ ਤੋਂ 7.00 ਵਜੇ ਤੱਕ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਧੂਰੀ ਇਕਾਈ ਦੇ ਪ੍ਰਧਾਨ ਮਦਨ ਲਾਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਭਾਰਤੀ ਯੋਗ ਸੰਸਥਾਨ ਦੇ ਪੰਜਾਬ ਪ੍ਰਧਾਨ ਕੁੰਦਨ ਵਿਰਮਾਨੀ ਮੁੱਖ ਮਹਿਮਾਨ ਦੇ ਤੌਰ `ਤੇ ਪਹੁੰਚ ਕੇ ਯੋਗਾ ਪ੍ਰੇਮੀਆਂ ਨੂੰ ਯੋਗ ਰਾਹੀਂ ਬਿਮਾਰੀਆਂ ਤੋਂ ਬਚਣ ਲਈ ਕਈ ਅਹਿਮ ਜਾਣਕਾਰੀਆਂ ਦੇਣਗੇ।

Check Also

ਸਵ. ਜਤਿੰਦਰ ਬਰਾੜ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਨਿਰਦੇਸ਼ਿਤ ਕੀਤਾ ਨਾਟਕ ‘ਕੁਦੇਸਣ’ ਦਾ ਸਫ਼ਲ ਮੰਚਣ

ਅੰਮ੍ਰਿਤਸਰ, 3 ਜੁਲਾਈ (ਦੀਪ ਦਵਿੰਦਰ ਸਿੰਘ ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ …

Leave a Reply