Saturday, October 10, 2026

ਐਸ.ਐਸ.ਡੀ ਗਰਲਜ਼ ਕਾਲਜ ਬੀ.ਕਾਮ ਆਨਰਸ-ਭਾਗ (ਤੀਜਾ) ਸਮੈਸਟਰ-5

ਬਠਿੰਡਾ, 7 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਬੀ.ਕਾਮ ਆਨਰਜ਼-ਭਾਗ ਤੀਜਾ ਸਮੈਸਟਰ ਪੰਜਵੇਂ ਦੇ ਨਤੀਜੇ ਵਿੱਚ ਐਸ.ਐਸ.ਡੀ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ।ਅਵਨੀਕਾ ਨੇ 85.67% ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਮੀਕਸ਼ਾ ਨੇ 83.83% ਅੰਕ ਲੈ ਕੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਤਮੰਨਾ ਨੇ 83.33% ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ।ਇਸ ਮੌਕੇ ਕਾਲਜ ਪ੍ਰਧਾਨ ਸੋਮਨਾਥ ਬਾਘਲਾ, ਉਪ-ਪ੍ਰ੍ਰਾਨ ਜਸਵੰਤ ਰਾਏ ਸਿੰਗਲਾ, ਸੈਕਟਰੀ ਜੇ.ਕੇ ਗੁਪਤਾ ਨੇ ਪਿ੍ਰੰਸੀਪਲ ਡਾ. ਪਰਮਿੰਦਰ ਕੌਰ ਤਾਂਘੀ, ਡਾ. ਨੀਰੂ ਗਰਗ, ਵਿਦਿਅਰਥਣਾਂ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply