ਜੰਡਿਆਲਾ ਗੁਰੂ, 8 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗ੍ਰੇਸ ਪਬਲਿਕ ਸੀਨੀ. ਸੈਕੰ. ਸਕੂਲ ਜੰਡਿਆਲਾ ਗੁਰੂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਵਾਂ ਸੈਸ਼ਨ ਸ਼ੁਰੂ ਹੋਣ `ਤੇ ਵਾਹਿਗੁਰੂ ਦਾ ਓਟ ਆਸਰਾ ਲੈ ਕੇ ਅਰਦਾਸ ਕਰਵਾਈ ਗਈ।ਜਿਸ ਵਿਚ ਪਾਠੀ ਸਿੰਘ ਨੇ ਸਕੂਲ ਤੇ ਬੱਚਿਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰ. ਰਮਨਜੀਤ ਕੌਰ ਰੰਧਾਵਾ ਨੇ ਬੱਚਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਕੂਲ ਵਿਚ ਦਾਖਿਲ ਹੋਏ ਨਵੇਂ ਬੱਚਿਆਂ ਦਾ ਸਵਾਗਤ ਕੀਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …