Sunday, June 15, 2025
Breaking News

ਖਾਲਸਾ ਕਾਲਜ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਲੁੱਡੀ `ਚ ਜਿੱਤਿਆ ਸਟੇਟ ਪੱਧਰੀ ਐਵਾਰਡ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਵਿਖੇ ਆਯੋਜਿਤ PPN08042018086ਵੇਂ ਅੰਤਰ-ਕਾਲਜ ਨਰਸਿੰਗ, ਫੀਜਿਓਥਰੈਪੀ ਤੇ ਫਾਰਮੇਸੀ ਖੇਡਾਂ ਅਤੇ ਸਭਿਆਚਾਰਕ ਮੁਕਾਬਲਿਆਂ ਵਿੱਚ ਖਾਲਸਾ ਕਾਲਜ ਨਰਸਿੰਗ ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨੇ ਲੁੱਡੀ ਦੀ ਪੇਸ਼ਕਾਰੀ ਵਿੱਚ ਪਹਿਲਾ ਸਥਾਨ ਹਾਸਲ ਕਰ ਕੇ ਸਟੇਟ ਪੱਧਰੀ ਐਵਾਰਡ ਜਿਤਿਆ ਹੈ।ਪ੍ਰਬੰਧਕਾਂ ਵੱਲੋਂ ਜੇਤੂ ਵਿਦਿਆਰਥਣਾਂ ਦੀ ਟੀਮ ਅਤੇ ਕੋਚਾਂ ਨੂੰ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ।
 

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …

Leave a Reply