Tuesday, September 15, 2026

ਫਿਲਮ `ਨਾਨਕ ਸ਼ਾਹ ਫ਼ਕੀਰ` ਦੇ ਵਿਵਾਦ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਕੱਤਰਤਾ ਅੱਜ

ਅੰਮ੍ਰਤਸਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫਿਲਮ `ਨਾਨਕ ਸ਼ਾਹ ਫ਼ਕੀਰ` ਬਾਰੇ ਚੱਲ ਰਹੇ ਵਿਵਾਦ ਉਪਰ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ G. Gurbachan Singhਅੱਜ ਹੋਵੇਗੀ।ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇੇ ਜਾਰੀ ਬਿਆਨ ਵਿੱਚ ਆਖਿਆ ਹੈ ਕਿ ਇਹ ਇਕੱਤਰਤਾ 12 ਅਪ੍ਰੈਲ 2018 (ਮਿਤੀ 30 ਚੇਤ ਸੰਮਤ 550 ਨਾਨਕਸ਼ਾਹੀ) ਨੂੰ ਸਵੇਰੇ 11.00 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦਫ਼ਤਰ ਸਕੱਤਰੇਤ ਵਿਖੇ ਬੁਲਾਈ ਗਈ ਹੈ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply