ਧੂਰੀ, 11 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਇਥੋਂ ਨੇੜਲੇ ਪਿੰਡ ਰਾਜੋਮਾਜਰਾ ਦੇ ਯੂਥ ਵਰਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 80 ਲੋੜਵੰਦ
ਵਿਦਿਆਰਥੀਆਂ ਨੂੰ ਮੁਫਤ ਕਾਪੀਆਂ ਅਤੇ ਪੈਨਸਲਾਂ ਵੰਡੀਆਂ ਗਈਆਂ।ਸਕੂਲ ਦੇ ਮੁੱਖ ਅਧਿਆਪਕ ਜਸਵੀਰ ਸਿੰਘ ਨੇ ਇਸਸਹਾਇਤਾ ਲਈ ਯੂਥ ਵਰਗ ਦਾ ਤਹਿ ਦਿਲੋਂ ਧੰਨਵਾਦ ਕੀਤਾ।ਇਸ ਮੌਕੇ ਲਖਵੀਰ ਸਿੰਘ, ਬੂਟਾ ਸਿੰਘ, ਕੁਲਦੀਪ ਸਿੰਘ, ਬੱਬੂ, ਹਰਭਗਵਾਨ ਸਿੰਘ, ਪਰਮਜੀਤ ਸਿੰਘ, ਅਵਤਾਰ ਸਿੰਘ, ਚਰਨਜੀਤ ਸਿੰਘ ਅਤੇ ਗੁਰਮੀਤ ਸਿੰਘ ਆਦਿ ਵੀ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media