Sunday, June 21, 2026

ਬੀ.ਏ/ਬੀ.ਐਸ.ਸੀ ਸਮੈਸਟਰ 2, 4 ਤੇ 6 ਦੀਆਂ ਪ੍ਰਯੋਗੀ ਪ੍ਰੀਖਿਆਵਾਂ 18 ਅਪ੍ਰੈਲ ਤੋਂ

GNDUਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ.ਏ./ਬੀ.ਐਸ.ਸੀ. ਸਮੈਸਟਰ 2, 4 ਅਤੇ 6 ਦੀਆਂ ਪ੍ਰਯੋਗੀ ਪ੍ਰੀਖਿਆਵਾਂ ਮਿਤੀ 18 ਅਪ੍ਰੈਲ, 2018 ਤੋਂ ਸ਼ੁਰੂ ਕੀਤੀ ਜਾ ਰਹੀਆਂ ਹਨ। ਪ੍ਰਾਈਵੇਟ ਪ੍ਰੀਖਿਆਰਥੀ ਆਪਣਾ ਰੋਲ ਨੰਬਰ www.punjabcollegeadmissions.org ਉਪਰ ਲੌਗਿਨ ਕਰਕੇ ਡਾਊਨਲੋਡ ਕਰ ਸਕਦੇ ਹਨ। ਪ੍ਰਾਈਵੇਟ ਪ੍ਰੀਖਿਆਰਥੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਮਿਤੀ 18 ਅਪ੍ਰੈਲ ਤੋਂ ਪਹਿਲਾਂ ਪਹਿਲਾਂ ਪ੍ਰਯੋਗੀ ਵਿਸ਼ੇ ਲਈ ਲੌੜੀਂਦਾ ਲੈਕਚਰ ਸਰਟੀਫਿਕੇਟ ਯੂਨੀਵਰਸਿਟੀ ਵਿਖੇ ਜਮ੍ਹਾਂ ਕਰਵਾਉਣ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …

Leave a Reply