Thursday, August 20, 2026

ਅਕਾਲ ਪੁਰਖ ਕੀ ਫੌਜ ਵਲੋਂ ਮਨਾਇਆ ਗਿਆ ਸਿੱਖ ਦਸਤਾਰ ਦਿਵਸ

ਅਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਥਾਨਕ ਗੁਰਦੁਆਰਾ ਸਾਰਾਗੜੀ ਸਾਹਿਬ ਟਾਊਨ ਹਾਲ ਵਿਖੇ ਧਾਰਮਿਕ ਸੰਸਥਾ ਅਕਾਲ SIkh Dastarਪੁਰਖ ਕੀ ਫੌਜ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਮਨਾਏ ਗਏ ਸਿੱਖ ਦਸਤਾਰ ਦਿਵਸ ਮੌਕੇ ਖੂਬਸੂਰਤ ਦਸਤਾਰ ਸਜਾ ਕੇ ਸਮਾਰੋਹ ਵਿੱਚ ਹਿੱਸਾ ਲੈਂਦਾ ਹੋਇਆ ਹੋਣਹਾਰ ਸਿੱਖ ਬੱਚਾ ਹਿਰਦੇਸ਼ਵਰ ਸਿੰਘ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …

Leave a Reply