Friday, August 21, 2026

ਦਿਹਾਤੀ ਪੁਲਿਸ ਵਲੋਂ ਚਾਲੂ ਭੱਠੀ, ਲਾਹਨ ਤੇ ਨਜਾਇਜ ਸ਼ਰਾਬ ਸਮੇਤ 4 ਗ੍ਰਿਫਤਾਰ

ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਦਿਹਾਤੀ ਪੁਲਿਸ ਏ.ਐਸ.ਆਈ ਅਵਤਾਰ ਸਿੰਘ ਨੇ ਕੁਲਦੀਪ ਸਿੰਘ, Sharab Ilquerਹਰਜੀਤ ਸਿੰਘ ਪੁੱਤਰ ਬਚਨ ਸਿੰਘ ਵਾਸੀ ਪਿੰਡ ਉਸਮਾਂ ਪਾਸੋਂ 10 ਬੋਤਲਾਂ ਦੇਸੀ ਸ਼ਰਾਬ ਨਜਾਇਜ਼ ਬਰਾਮਦ ਕੀਤੀ ਹੈ ਅਤੇ ਥਾਣਾ ਜੰਡਿਆਲਾ ਪੁਲਿਸ ਦੇ ਐਚ.ਸੀ ਰਮੇਸ਼ ਕੁਮਾਰ ਨੇ ਕੁਲਬੀਰ ਸਿੰਘ ਪੁੱਤਰ ਸ਼ੰਗਾਰਾ ਸਿੰਘ ਨੂੰ 150 ਕਿਲੋ ਲਾਹਨ 1 ਬੋਤਲ ਨਜਾਇਜ ਸ਼ਰਾਬ ਅਤੇ ਚਾਲੂ ਭੱਠੀ ਦੇ ਸਮਾਨ ਸਮੇਤ ਕਾਬੂ ਕੀਤਾ ਹੈ।ਥਾਣਾ ਕੰਬੋਜ਼ ਦੇ ਏ.ਐਸ.ਆਈ ਕਾਬਲ ਸਿੰਘ ਨੇ ਦੋਸ਼ੀ ਤਰਸੇਮ ਸਿੰਘ ਨੂੰ 100 ਕਿਲੋ ਲਾਹਨ ਸਮੇਤ ਕਾਬੂ ਕੀਤਾ ਹੈ। ਚਾਰਾਂ ਖਿਲਾਫ ਪੁਲਿਸ ਵਲੋਂ ਐਕਸਾਈਜ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply