Saturday, September 12, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

Resultਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2018 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਇਥੇ ਐਲਾਨੇ ਗਏ।ਬੀ.ਏ. / ਬੀ.ਐਸ.ਸੀ. ਸਮੈਸਟਰ 5, ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ 1 ਦੇ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਉਪਲਬਧ ਹੋਣਗੇ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply