Wednesday, April 1, 2026

ਨਾਰਕੋਟਿਕ ਸੈਲ ਦੀ ਪੁਲਿਸ ਵਲੋ ਹਰੋਇਨ ਸਮੇਤ ਕਾਬੂ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮ੍ਰਿਤਸਰ ਨਾਰਕੋਟਿਕ ਸਟਾਫ ਦੇ ਇੰਚਾਰਜ ਇੰਸਪੈਕਟਰ ਮੰਗਲ ਸਿੰਘ ਦੀ ਦੇਖ-ਰੇਖ ਹੇਠਾਂ ਨਾਰਕੋਟਿਕ ਸਟਾਫ ਦੇ ਏ.ਐਸ.ਆਈ ਬਲਦੇਵ ਸਿੰਘ ਨੇ ਇਕ ਵਿਸ਼ੇਸ਼ ਕਾਰਵਾਈ ਦੋਰਾਨ ਦੋਸ਼ੀ ਕੁਲਦੀਪ ਸਿੰਘ ਵਾਸੀ ਸੁਲਤਾਨਵਿੰਡ ਨੂੰ 3 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।ਇਸੇ ਤਰ੍ਹਾਂ ਥਾਣਾ ਡੀ ਡਵੀਜਨ ਦੇ ਸਭ ਇੰਸਪੈਕਟਰ ਅਮਰਨਾਥ ਨੇ ਵਿਸ਼ਾਲ ਮੈਹਰਾ ਅਤੇ ਪਾਰਸ ਸ਼ਰਮਾ ਪੁੱਤਰ ਵਿਜੇ ਕੁਮਾਰ ਨੂੰ ਸਮੈਕ ਪੀਣ ਦੀ ਤਿਆਰੀ ਕਰਦਿਆਂ ਉਹਨਾਂ ਨੂੰ 12 ਗ੍ਰਾਮ ਹੈਰੋਇਨ ਤੇ ਇਸ ਨੂੰ ਪੀਣ ਦੇ ਸਮਾਨ ਤੇ ਇਕ ਕਾਰ ਸਮੇਤ ਕਾਬੂ ਕੀਤਾ ਗਿਆ।ਪੁਲਿਸ ਵਲੋਂ ਉਕਤ ਤਿੰਨਾਂ ਕਥਿਤ ਦੋਸ਼ੀਆਂ ਦੇ ਖਿਲਾਫ ਐਨ.ਡੀ.ਪੀ.ਐਸ ਐਕਟ ਦੇ ਅਧੀਨ ਕੇਸ ਦਰਜ ਕੀਤਾ ਹੈ।

Check Also

ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ ਪੁਸਤਕ “ਇਹ ਜੁ ਦੁਨੀਆ ਸਿਹਰੁ ਮੇਲਾ” ਲੋਕ ਅਰਪਣ

ਮੋਹਾਲੀ, 1 ਅਪ੍ਰੈਲ (ਪੰਜਾਬ ਪੋਸਟ) – ਮੋਹਾਲੀ ਵੱਸਦੇ ਨੌਜੁਆਨ ਲੇਖਕ ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ …

Leave a Reply