Saturday, October 24, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

Gndu1ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2018 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਇਥੇ ਐਲਾਨੇ ਗਏ।ਬੈਚੁਲਰ ਆਫ ਡਿਜ਼ਾਇਨ ਸਮੈਸਟਰ 7, ਐਲ.ਐਲ.ਬੀ. (ਤਿੰਨ ਸਾਲਾ) ਸਮੈਸਟਰ 1 ਅਤੇ ਐਲ.ਐਲ.ਬੀ. (ਪੰਜ ਸਾਲਾ) ਸਮੈਸਟਰ 3 ਤੇ 5 ਦੇ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਉਪਲੱਬਧ ਹੋਣਗੇ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …

Leave a Reply