Wednesday, October 14, 2026

ਭਾਈ ਅਮਰੀਕ ਸਿੰਘ ਮਿੱਠੀ ਯਾਦ ’ਚ ਕਰਵਾਇਆ ਧਾਰਮਿਕ ਸਮਾਗਮ

PPN2404201803ਬਠਿੰਡਾ, 24 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਭਾਈ ਅਮਰੀਕ ਸਿੰਘ (ਰੂਬਲ ਟੈਕਸਟਾਇਲ) ਦੀ ਮਿੱਠੀ ਯਾਦ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ।ਸਮਾਗਮ ਵਿੱਚ ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਵਿਸ਼ੇਸ਼ ਹਾਜ਼ਰੀ ਭਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਸਮਾਗਮ ਦੀ ਸ਼ੁਰੂਆਤ ’ਚ ਰਾਗੀ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲਿਆਂ ਨੇ ਕੀਤੀ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply