Saturday, August 22, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

Resultਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2018 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਇਥੇ ਐਲਾਨੇ ਗਏ।

1. ਐਲ ਐਲ ਬੀ. (ਤਿੰਨ ਸਾਲਾਂ ਦਾ ਕੋਰਸ), ਸੈਮੇਸਟਰ – 3
2. ਬੈਚਲਰ ਆਫ ਡਿਜ਼ਾਇਨ, ਸੈਮੇਸਟਰ – 3
3. ਬੈਚਲਰ ਆਫ ਡਿਜ਼ਾਇਨ, ਸੈਮੇਸਟਰ – 5
4. ਐਲ ਐਲ ਬੀ. (ਤਿੰਨ ਸਾਲਾ ਕੋਰਸ), ਸੈਮੇਸਟਰ – 5
5. ਬੀਏ ਐਲ.ਐਲ.ਬੀ (ਪੰਜ ਸਾਲਾ ਕੋਰਸ), ਸੈਮੈਸਟਰ -1  
ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਉਪਲਬਧ ਹੋਣਗੇ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply