ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਸਰਕਟ ਹਾਊਸ ਵਿਖੇ ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੂੰ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ।ਇਸ ਮੌਕੇ ਪੁਲਿਸ ਕਮਿਸ਼ਨਰ ਐਸ. ਐਸ ਸ੍ਰੀਵਾਸਤਵਾ, ਐਸ.ਡੀ.ਐਮ ਵਿਕਾਸ ਹੀਰਾ, ਵਧੀਕ ਮੁੱਖ ਪ੍ਰਸਾਸ਼ਕ ਪੁੱਡਾ ਤੇਜਿੰਦਰਪਾਲ ਸਿੰਘ ਸੰਧੂ, ਤਹਿਸੀਲਦਾਰ ਜੇ.ਪੀ.ਸਲਵਾਨ, ਡੀ.ਈ.ਓ ਸੈਕੰਡਰੀ ਮੈਡਮ ਸੁਨੀਤਾ ਕਿਰਨ, ਡੀ.ਈ.ਓ ਐਲੀਮੈਂਟਰੀ ਸ਼ਿਸ਼ੂਪਾਲ, ਡੀ.ਸੀ.ਪੀ ਲਖਬੀਰ ਸਿੰਘ, ਐਸ.ਈ ਪ੍ਰਦੂਸ਼ਣ ਬੋਰਡ ਹਰਪ੍ਰੀਤ ਸਿੰਘ, ਪ੍ਰਧਾਨ ਕਾਂਗਰਸ ਸ਼ਹਿਰੀ ਜੁਗਲ ਕਿਸ਼ੋਰ ਸ਼ਰਮਾ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰਾ ਲਾਲ ਸੇਠ, ਅੰਮਿ੍ਰਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਸੈਣੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਕਾਰੀ ਅਤੇ ਸ਼ਹਿਰ ਵਾਸੀ ਮੌਜੂਦ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media