Thursday, June 18, 2026

ਵਿਦਿਅਰਾਥੀ ਨੇ ਫਾਹਾ ਲਾ ਕੇ ਜੀਵਨ ਲੀਲਾ ਕੀਤੀ ਸਮਾਪਤ

PPN2804201807ਭੀਖੀ, 28 ਅਪ੍ਰੈਲ  (ਪੰਜਾਬ ਪੋਸਟ- ਕਮਲ ਜਿੰਦਲ) -ਇੱਥੋ ਦੇ ਥਾਣਾ ਰੋਡ ਸਥਿਤ ਇੱਕ ਕਾਲਜ ਵਿਦਿਆਰਥੀ ਵੱਲੋ ਫਾਹਾ ਲਗ੍ਹਾ ਕੇ ਖੁਦਕੁਸ਼ੀ ਕਰਨ ਦਾ ਹਿਰਦੇਵੇਦਕ ਸਮਾਚਾਰ ਹੈ।ਮ੍ਰਿਤਕ ਦੀ ਪਛਾਣ ਅਰਸ਼ਦੀਪ ਸ਼ਰਮਾ ਪੁੱਤਰ ਭੀਮ ਸ਼ਰਮਾ ਵਜੋਂ ਹੋਈ ਹੈ।ਮ੍ਰਿਤਕ ਨੋਜਵਾਨ ਬਾਸਕਟਬਾਲ ਦਾ ਉਭਰਦਾ ਸਿਤਾਰਾ ਅਤੇ ਗੁਰੁ ਨਾਨਕ ਕਾਲਜ ਬੁਢਲਾਡਾ ਦਾ ਬੀ.ਏ ਭਾਗ ਦੂਜਾ ਦੇ ਵਿਦਿਆਰਥੀ ਦੱਸਿਆ ਜਾਂਦਾ ਹੈ।ਉਸ ਦੇ ਮੋਤ ਦੇ ਕਾਰਨਾ ਦਾ ਪਤਾ ਨਹੀ ਲੱਗ ਸਕਿਆ।ੳੇੁਸ ਦੇ ਜਨਾਜ਼ੇ ਵਿੱਚ ਸਮੂਹ ਕੌਂਸਲਰ ਤੇ ਵੱਖ-ਵੱਖ ਜਥੇਬੰਦੀਆ ਦੇ ਨੁੰਮਾਇਦਿਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਸ਼ਾਮਲ ਹੋਏ। 

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply