ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਬੀ. ਏ. ਸਮੈਸਟਰ ਤੀਜਾ ਦੀ ਵਿਦਿਆਰਥਣ ਮੁਸਕਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸਮੈਸਟਰ ਪ੍ਰੀਖਿਆਵਾਂ ’ਚ 81% ਅੰਕ ਪ੍ਰਾਪਤ ਕਰਦੇ ਹੋਏ ਕਾਲਜ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਇਸ ਉਪਲਬਧੀ ਲਈ ਵਿਦਿਆਰਥਣ ਅਤੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ ਅਤੇ ਆਉਣ ਵਾਲੇ ਇਮਤਿਹਾਨਾਂ ’ਚ ਵੀ ਇਸ ਉਪਲਬਧੀ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media