ਅੰਮ੍ਰਿਤਸਰ, ਮਈ 4 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਕਾਲਜ ਵਿਕਾਸ ਕੋਂਸਲ ਦੀ ਇਕੱਤਰਤਾ ਉਪ-ਕੁਲਪਤੀ ਜੀ ਦੀ ਪ੍ਰਧਾਨਗੀ ਹੇਠ ਸਿੰਡੀਕੇਟ ਰੂਮ ਵਿਖੇ ਬਾਦ ਦੁਪਹਰ 3:30 ਵਜੇ 8 ਮਈ ਨੂੰ ਕਰਵਾਈ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਨ ਕਾਲਜ ਵਿਕਾਸ ਕੋਂਸਲ ਪ੍ਰੋਫੈਸਰ ਟੀ.ਐਸ. ਬੈਨਿਪਾਲ ਨੇ ਦੱਸਿਆ ਕਿ ਇਸ ਇਕੱਤਰਤਾ ਵਿੱਚ ਕਾਲਜਾਂ ਨੂੰ ਦਰਪੇਸ਼ ਸਮਸਿਆਵਾਂ, ਪ੍ਰਿਖਿਆਵਾਂ, ਛੁੱਟਿਆਂ ਅਤੇ ਨਵੇ ਕੋਰਸਾਂ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media