ਧੂਰੀ, 8 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਲੋਕ ਨਿਰਮਾਣ ਵਿਭਾਗ ਕੈਬਨਿਟ ਮੰਤਰੀ ਪੰਜਾਬ ਬਣਨ `ਤੇ ਵਿਜੈ ਇੰਦਰ ਸਿੰਗਲਾ ਨੂੰ ਮੁਬਾਰਕਬਾਦ ਦਿੰਦੇ ਹੋਏ ਜ਼ਿਲਾ ਸਵਰਨਕਾਰ ਸੰਘ ਸੰਗਰੂਰ ਦੇ ਪ੍ਰਧਾਨ ਮਲਕੀਤ ਸਿੰਘ ਚਾਂਗਲੀ, ਸਾਬਕਾ ਕੌਂਸਲਰ ਗੁਰਚਰਨ ਸਿੰਘ, ਉਹਨਾਂ ਦੇ ਨਾਲ ਮਨਜੀਤ ਸਿੰਘ ਬਖਸ਼ੀ ਸਾਬਕਾ ਡੀ.ਪੀ.ਆਰ.ਓ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media