Sunday, June 14, 2026

ਗ੍ਰੇਸ ਪਬਲਿਕ ਸਕੂਲ ਦਾ ਦੱਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

PPN0805201812ਜੰਡਿਆਲਾ ਗੁਰੂ, 9 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) –  ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਦੇ ਨਤੀਜੇ ਵਿੱਚ ਗ੍ਰੇਸ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ।ਸਕੂਲ ਦੀ ਵਿਦਿਆਰਥਣ ਕ੍ਰਿਸ਼ਮਾ ਨੇ 81 ਫੀਸਦ ਅੰਕ ਲੈ ਕੇ ਪਹਿਲਾ ਸਥਾਨ, ਹਰਮਨਪੀਤ ਸਿੰਘ ਨੇ 78 ਫੀਸਦ ਨਾਲ ਦੂਸਰਾ ਸਥਾਨ ਅਤੇ ਜਸਮੀਤ ਕੌਰ ਨੇ 76 ਫੀਸਦ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਹੈ।ਸਕੂਲ ਦੇ ਡਾਇਰੈਕਟਰ ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਨੇ ਬੱਚਿਆਂ ਨੂੰ ਅਹਿਮ ਪ੍ਰਾਪਤੀ `ਤੇ ਵਧਾਈ ਅਤੇ ਉਜਵਲ ਭਵਿੱਖ ਲਈ ਅਸ਼ੀਰਵਾਦ ਦਿੱਤਾ।

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …

Leave a Reply