Wednesday, October 14, 2026

ਸਰਸਵਤੀ ਪਬਲਿਕ ਸੀਨੀ.ਸੈਕੰ. ਸਕੂਲ ਦਾ 100 ਫੀਸਦ ਰਿਹਾ ਨਤੀਜਾ

PPN1008201803ਭੀਖੀ, 10 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਸਰਸਵਤੀ ਪਬਲਿਕ ਸੀਨੀ.ਸੈਕੰ. ਸਕੂਲ ਦੇ ਬੱਚਿਆਂ ਨੇ 10ਵੀਂ ਦੇ ਨਤੀਜੇ ਵਿੱਚੋਂ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਕਮੇਟੀ ਦੇ ਚੇਅਰਮੈਨ ਸ਼ੁਰੇਸ਼ ਕੁਮਾਰ ਸਿੰਗਲਾ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ 90 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਸਕੂਲ ਦੇ 38 ਬੱਚਿਆਂ ਨੇ ਪ੍ਰੀਖਿਆ ਦਿੱਤੀ ਜਿਸ ਵਿੱਚ 30 ਨੇ ਪਹਿਲੀ ਸ਼੍ਰੇਣੀ ਵਿੱਚ ਪਾਸ ਕਰ ਕੇ ਇਲਾਕੇ ਵਿੱਚ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply