ਭੀਖੀ, 10 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਭੀਖੀ-ਬੁਢਲਾਡਾ ਰੋਡ ਦੇ ਨੀਹ ਪੱਥਰ ਸੰਬੰਧੀ ਰੱਖਿਆ ਗਿਆ ਅੱਜ 10 ਮਈ ਦਾ ਪੋ੍ਗਰਾਮ ਅੱਗੇ ਪਾ ਦਿੱਤਾ ਗਿਆ ਹੈ।ਇਸ ਦੀ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਜਗਦੀਪ ਸਿੰਘ ਨਕੱਈ ਨੇ ਦੱਸਿਆ ਕਿ ਹਾਈਵੇ ਮੰਤਰੀ ਨਿਤਿਨ ਗਡਕਰੀ ਅਤੇ ਕੇਂਦਰੀ ਫੂਡ ਪੋ੍ਰਸੈਸਿੰਗ ਇੰਡਸਟਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਭੀਖੀ-ਬੁਢਲਾਡਾ ਰੋਡ ਦਾ ਨੀਂਹ ਪੱਥਰ ਰੱਖਿਆ ਜਾਣਾ ਸੀ, ਜੋ ਕੁੱਝ ਕਾਰਨਾਂ ਕਰਕੇ ਇਸ ਪ੍ਰੋਗਰਾਮ ਨੂੰ ਅੱਗੇ ਪਾ ਦਿੱਤਾ ਗਿਆ ਹੈ।ਇਸ ਪ੍ਰੋਗਰਾਮ ਦੀ ਫਿਲਹਾਲ ਕੋਈ ਅਗਲੀ ਤਾਰੀਖ ਵੀ ਨਹੀ ਮਿਥੀ ਗਈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media