ਭੀਖੀ, 13 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਇਥੋਂ ਨੇੜਲੇ ਪਿੰਡ ਅਤਲਾਂ ਕਲਾਂ ਵਿਖੇ ਪੀ.ਟੀ.ਏ ਕਮੇਟੀ ਦੀ ਪ੍ਰਧਾਨ ਬੀਬੀ ਸੁਖਜੀਤ ਕੋਰ ਅਤਲਾਂ ਦੀ ਅਗਵਾਈ
ਵਿੱਚ ਅੱਜ ਸਰਕਾਰੀ ਮਿਡਲ ਸਕੂਲ ਅਤਲਾਂ ਕਲਾਂ ਦੀ ਸਫਾਈ ਕੀਤੀ ਗਈ।ਇਸ ਸਮੇਂ ਉਨਾਂ ੇ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਸਾਡਾ ਫਰਜ਼ ਹੈ ਅਤੇ ਜਿਨਾ ਹੋ ਸਕੇ ਲੋਕ ਭਲਾਈ ਦੇ ਕੰਮ ਕਰਨੇ ਚਹਿਦੇ ਹਨ।ਇਸ ਮੋਕੇ ਤੇ ਸਾਬਕਾ ਸਰਪੰਚ ਜਥੇਦਾਰ ਹਿਮੰਤ ਸਿੰਘ, ਸੁਖਰਾਜ ਸਿੰਘ, ਜਗਸੀਰ ਸਿੰਘ, ਨਿਰਮਲ ਸਿੰਘ, ਜ਼ਸਨ, ਹੁਸਨਪ੍ਰੀਤ ਅਤੇ ਸੁਖਚੈਨ ਸਿੰਘ ਅਤਲਾ ਮਜੌੂਦ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media