ਧੂਰੀ, 13 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਡੀ.ਏ.ਵੀ ਪਬਲਿਕ ਸਕੂਲ ਕੱਕੜਵਾਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।ਬੋਰਡ ਪ੍ਰੀਖਿਆ ਵਿਚੋਂ ਸੁਮਨਪ੍ਰੀਤ ਕੌਰ 88 ਫੀਸਦੀ, ਤਮੰਨਾ 84 ਫੀਸਦੀ ਅਤੇ ਸ਼ਰਨਜੀਤ ਕੌਰ ਨੇ 82 ਫੀਸਦੀ ਅੰਕ ਪ੍ਰਪਤ ਕਰਕੇ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ।ਸੰਸਥਾ ਦੇ ਚੇਅਰਮੈਨ ਬੀ.ਕੇ ਸ਼ਰਮਾ, ਪ੍ਰਿਸੀਪਲ ਪਰਮਿੰਦਰ ਕੌਰ ਅਤੇ ਸਮੂਹ ਸਟਾਫ ਨੇ ਬੱਚਿਆਂ ਨੂੰ ਵਧਾਈ ਦਿੱਤੀ।ਇਸ ਮੌਕੇ ਜਸਪਾਲ ਕੌਰ, ਕਿਰਨਜੋਤ ਕੌਰ, ਮਨਜਿੰਦਰ ਸਿੰਘ ਆਦਿ ਸਟਾਫ ਮੌਜੂਦ ਸਨ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …