ਧੂਰੀ, 15 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਮੰਗਲਾ ਆਸ਼ਰਮ ਵਿਖੇ 20 ਮਈ ਦਿਨ ਐਤਵਾਰ ਨੂੰ ਸਵੇਰੇ 9.00 ਵਜੇ ਤੋਂ ਦੁਪਹਿਰ ਤੱਕ ਅੱਖਾਂ ਦਾ
ਮੁਫਤ ਚੈਕਅੱਪ ਕੈਂਪ ਧੂਰੀ ਨੇਤਰ ਬੈਂਕ ਸੰਮਤੀ (ਰਜਿ) ਅਤੇ ਨਿਸ਼ਕਾਮ ਸੇਵਾ ਸਭਾ ਵੱਲੋਂ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਸੇਵੀ ਮਹਾਸ਼ਾ ਪ੍ਰਤੀਗਿਆ ਪਾਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਅੱਖਾਂ ਦੀ ਬੀਮਾਰੀਆਂ ਦੇ ਮਾਹਿਰ ਡਾਕਟਰਾਂ ਵੱਲੋਂ ਮੁਫਤ ਚੈਕਅੱਪ ਕਰਕੇ ਉਹਨਾਂ ਨੂੰ ਫ੍ਰੀ ਦਵਾਈਆਂ ਵੀ ਦਿੱਤੀਆਂ ਜਾਣਗੀਆਂ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media