Monday, December 23, 2024

ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ਤੇ ਮੁਕੰਮਲ ਸਖਤੀ ਨਾਲ ਪਾਬੰਦੀ -ਡੀ. ਸੀ

DC Sanghaਅੰਮਿ੍ਤਸਰ, 19 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮਿ੍ਤਸਰ ਸ੍ਰੀ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ  ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ ਕੇ ਰੱਖਦੇ ਹਨ।ਜਿਸ ਦਾ ਫਾਇਦਾ ਉਠਾ ਕੇ ਗੈਰ ਸਮਾਜਿਕ ਤੱਤਵ ਆਪਣੀ ਪਹਿਚਾਣ ਛੁਪਾੳਂਦੇ ਹਨ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਅਤੇ ਅਪਰਾਧਾਂ ਨੂੰ ਅੰਜ਼ਾਮ ਦੇ ਕੇ ਆਪਣੀ ਪਹਿਚਾਨ ਛੁਪਾਉਣ ਵਿੱਚ ਕਾਮਯਾਬ ਹੋ ਜਾਂਦੇ ਹਨ ਇਸ ਕਰਕੇ ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 11 ਜੁਲਾਈ 2018 ਤੱਕ ਲਾਗੂ ਰਹੇਗਾ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply