ਭੀਖੀ, 20 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਇਥੋਂ ਨੇੜਲੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਪੈ ਰਹੀ ਗਰਮੀ ਨੂੰ ਦੇਖਦੇ ਹੋਏ ਅੱਜ ਭਾਈ ਘਨੱਈਆ ਵੈਲਫੇਅਰ ਕਲੱਬ ਵੱਲੋ ਸ੍ਰੀ ਰਵੀਦਾਸ ਧਰਮਸ਼ਾਲਾ ਦੇ ਸਾਮਹਣੇ ਠੰਡੇ ਪਾਣੀ ਦੀ ਛਬੀਲ ਲਗਾਈ ਗਈ।ਕਲੱਬ ਦੇ ਖਜ਼ਾਨਚੀ ਰਾਮ ਪਾਲ (ਪਾਲੀ) ਨੇ ਕਿਹਾ ਕਿ ਲੋਕਾ ਦੀ ਸੇਵਾ ਕਰਨਾ ਸਾਡਾ ਧਰਮ ਹੈ ਅਤੇ ਸਾਡਾ ਕਲੱਬ ਮਨੁੱਖਤਾ ਦੀ ਸੇਵਾ ਹਰ ਵਕਤ ਤਿਆਰ ਰਹਿੰਦਾ ਹੈ।ਇਸ ਮੋਕੇ ਤੇ ਕਲੱਬ ਦੇ ਪ੍ਰਧਾਨ ਜਗਤਾਰ ਸਿੰਘ, ਸਕੈਟਰੀ ਅਵਤਾਰ ਸਿੰਘ, ਸਕੱਤਰ ਸਤਨਾਮ ਸਿੰਘ, ਜਸਵੰਤ ਸਿੰਘ, ਸੇਵਕ ਸਿੰਘ, ਜੰਟਾ ਸਿੰਘ, ਨਿਰੈਭ ਸਿੰਘ ਆਦਿ ਹਜ਼ਾਰ ਸਨ।
Check Also
ਖਾਲਸਾ ਕਾਲਜ ਵਿਖੇ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ …
Punjab Post Daily Online Newspaper & Print Media