Sunday, May 19, 2024

ਅੰਮ੍ਰਿਤਸਰ `ਚ ਜੈਵਿਕ ਵਿਭਿੰਨਤਾ ਲਈ ਅੰਤਰਰਾਸ਼ਟਰੀ ਦਿਨ ਮਨਾਇਆ

PPN2305201809ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਅਗਵਾਈ ਹੇਠ ਸ੍ਰੀ ਸੁਮਿਤ ਮੱਕੜ, ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਅਤੇ ਮਿਸ਼ਨ ਆਗਾਜ਼ ਦੇ ਸਹਿਯੋਗ ਨਾਲ ਪੈਰਾਡਾਈਜ ਨਰਸਰੀ, ਪੁਤਲੀਘਰ, ਅੰਮ੍ਰਿਤਸਰ ਵਿੱਚ ਜੈਵਿਕ ਵਿਭਿੰਨਤਾ ਲਈ ਅੰਤਰਰਾਸ਼ਟਰੀ ਦਿਨ ਮਨਾਇਆ ਗਿਆ।ਜੱਜ ਸ੍ਰੀ ਸੁਮਿਤ ਮੱਕੜ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਇਸ ਦੇ ਨਾਲ ਹੀ ਉਹਨਾਂ ਵਲੋਂ ਆਪਣੇ ਆਲੇ-ਦੁਆਲੇ ਨੂੰ ਸਾਫ-ਸੁਥਰਾ ਅਤੇ ਹਰਿਆ-ਭਰਿਆ ਰੱਖਣ ਲਈ ਵੱਧ ਤੋਂ ਵੱਧ  ਰੁੱਖ-ਬੂਟੇ ਲਾਉਣ ਅਤੇ ਇਹਨਾਂ ਦੀ ਸਾਂਭ-ਸੰਭਾਲ ਲਈ ਪ੍ਰੇਰਿਆ 

Check Also

ਹੋਟਲ ਅਤੇ ਐਗਰੋ ਬੇਸ ਉਦਯੋਗ ਸਥਾਪਿਤ ਹੋਣ ਨਾਲ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ – ਸੰਧੂ ਸਮੁੰਦਰੀ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ …

Leave a Reply