ਲੁਧਿਆਣਾ, 27 ਮਈ (ਪੰਜਾਬ ਪੋਸਟ ਬਿਊਰੋ) – ਮਨੁੱਖੀ ਅਧਿਕਾਰ ਸਵੀਡਨ ਤੇ ਲੋਕ ਇਨਸਾਫ ਪਾਰਟੀ ਸਵੀਡਨ ਦੇ ਪ੍ਰਧਾਨ ਡਾਕਟਰ ਸੋਨੀਆ ਦੀ ਮਾਤਾ ਬੇਅੰਤ ਕੌਰ ਦਾ 70 ਸਾਲਾਂ ਦੀ ਉਮਰ `ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ।ਅਚਾਨਕ ਸਿਹਤ ਖਰਾਬ ਹੋਣ ਕਾਰਨ ਉਹਨਾਂ ਨੂੰ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ `ਚ ਲਿਜਾਇਆ ਗਿਆ, ਜਿਥੇ ਉਹਨਾਂ ਨੇ ਆਖਰੀ ਸਾਹ ਲਿਆ।ਦੱਸਣਯੋਗ ਹੈ ਕਿ ਮਾਤਾ ਬੇਅੰਤ ਕੌਰ ਆਪਣੇ ਪੁੱਤਰ ਨਾਲ ਲੁਧਿਆਣੇ `ਚ ਰਹਿੰਦੇ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media