ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਦੱਸਵੀ ਦੇ ਅੱਜ ਐਲਾਨੇ ਗਏ ਨਤੀਜੇ ਵਿੱਚ 96.6 ਫੀਸਦ ਅੰਕਾਂ ਨਾਲ ਅਨਨਯਾ
ਸੇਠ ਨੇ ਸਕੂਲ ਵਿੱਚ ਤੀਜਾ ਸਥਾਨ ਹਾਸਲ ਕਰ ਕੇ ਆਪਣੇ ਪਿਤਾ ਰੋਹਿਤ ਸੇਠ ਤੇ ਮਾਤਾ ਅਰਚਨਾ ਸੇਠ ਤੋਂ ਇਲਾਵਾ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਇਸੇ ਸਕੂਲ ਦੀ ਵਿਦਿਆਰਥਣ ਸੁਨੀਤਪਾਲ ਕੌਰ ਨੇ 97.8 ਫੀਸਦ ਅੰਕ ਹਾਸਿਲ ਕਰਕੇ ਸਕੂਲ ਵਿੱਚ ਪਹਿਲਾ, ਕੇ ਯਾਸ਼ਿਕਾ ਵਰਮਾਨੀ ਨੇ 97.4 ਫੀਸਦ ਅੰਕ ਪ੍ਰਾਪਤ ਕਰ ਦੂਸਰਾ ਅਤੇ ਤਿੰਨ ਹੋਰ ਵਿਦਿਆਰਥੀਆਂ, ਅਰਸ਼ਜੀਤ ਸਿੰਘ, ਗੁਰਸਿਮਰ ਸਿੰਘ ਮਿਗਲਾਨੀ ਅਤੇ ਮੁਸਕਾਨ ਸਹਿਗਲ ਨੇ 96.6 ਫੀਸਦ ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਹਾਸਲ ਕੀਤਾ ਹੈ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media