Saturday, October 24, 2026

ਆਮ ਗਿਆਨ ਤੇ ਸੁੰਦਰ ਲਿਖਾਈ ਮੁਕਾਬਲਾ ਅੱਜ

ਸੰਦੌੜ, 2 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਾਹਿਬ ਸੇਵਾ ਸੁਸਾਇਟੀ ਸੰਦੌੜ ਵੱਲੋਂ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਦੇ ਮੰਤਵ ਤਹਿਤ ਆਮ Harminder Singh Bhattਗਿਆਨ ਅਤੇ ਸੁੰਦਰ ਸ਼ੁੱਧ ਲਿਖਾਈ ਮੁਕਾਬਲਾ 3 ਜੂਨ ਨੂੰ ਕਰਵਾਇਆ ਜਾ ਰਿਹਾ ਹੈ।ਸੁਸਾਇਟੀ ਦੀ ਮੁੱਖੀ ਮੈਡਮ ਗੁਰਜੀਤ ਕੌਰ ਭੱਟ ਅਤੇ ਲੇਖਕ ਹਰਮਿੰਦਰ ਸਿੰਘ ਭੱਟ ਨੇ ਦੱਸਿਆ ਕਿ ਸੰਸਥਾ ਵਲੋਂ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਅਤੇ ਪ੍ਰਸੰਸਾ ਪੱਤਰ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਸਾਹਿਬ ਸੇਵਾ ਸੁਸਾਇਟੀ ਪਿਛਲੇ ਕਈ ਵਰ੍ਹਿਆਂ ਤੋਂ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਨੂੰ ਬਹੁਤ ਘੱਟ ਫ਼ੀਸ ਅਤੇ ਵਜ਼ੀਫ਼ਿਆਂ ਰਾਹੀ ਮੁਹੱਈਆ ਕਰਵਾ ਰਹੀ ਹੈ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …

Leave a Reply