Tuesday, November 24, 2026

ਘੱਲੂਘਾਰਾ ਹਫ਼ਤੇ ਦੌਰਾਨ ਕਿਸੇ ਵੀ ਤਰ੍ਹਾਂ ਦੇ ਹਥਿਆਰ ਲੈ ਕੇ ਚੱਲਣ ਦੀ ਮਨਾਹੀ

Banned1ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ, ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅੰਮਿ੍ਰਤਸਰ ਸ਼ਹਿਰ ਵਿੱਚ ਘੱਲੂਘਾਰਾ ਹਫ਼ਤਾ ਚੱਲ ਰਿਹਾ ਹੈ ਇਸ ਨੂੰ ਮੱਦੇਨਜ਼ਰ ਰਖਦਿਆਂ ਹੋਇਆ ਸ਼ਹਿਰ ਵਿਚ ਹਰ ਕਿਸਮ ਦੇ ਅਗਨ ਸ਼ਸ਼ਤਰ, ਵਿਸਫੋਟਕ ਪਦਾਰਥ, ਜਵਲਨਸ਼ੀਲ ਚੀਜਾਂ ਅਤੇ ਤੇਜ਼ ਹਥਿਆਰ ਜਿਨ੍ਹਾਂ ਵਿੱਚ ਟਕੂਏ, ਛੁਰੇ, ਬਰਛੇ, ਕਿਰਪਾਨਾਂ ਆਦਿ ਜਾ ਲਾਇਸੰਸੀ ਹਥਿਆਰ ਨੂੰ ਲੈ ਕੇ ਚੱਲਣ ਦੀ ਮੁਕੰਮਲ ਪਾਬੰਦੀ ਲਗਾਉਂਦਾ ਹਾਂ।ਇਹ ਹੁਕਮ 1 ਜੂਨ 2018 ਤੋਂ ਲੈਕੇ ਅੱਗਲੇ ਹੁਕਮਾਂ ਤੱਕ ਜਾਰੀ ਰਹੇਗਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply