ਬਠਿੰਡਾ,13 ਅਗਸਤ (ਜਸਵਿੰਦਰ ਸਿੰਘ ਜੱਸੀ)-ਸਮਾਜ ਸੇਵੀ ਵਿਅਕਤੀ ਚੋਧਰੀ ਭੀਮਸੈਨ ਵਾਸੀ ਮਾਡਲ ਟਾਵੁਨ ਵਲੋਂ ਸਹਾਰਾ ਜਨ ਸੇਵਾ ਸੰਸਥਾ ਦੀਆਂ ਸੇਵਾਵਾਂ ਨੂੰ ਦੇਖ ਦੇ ਹੋਏ ਆਪਣੀ ਨੇਕ ਕਮਾਈ ਵਿਚੋਂ 7 ਹਜ਼ਾਰ ਰੁਪਏ ਸਹਾਰਾ ਜਨ ਸੇਵਾ ਦੇ ਦਫ਼ਤਰ ਵਿਚ ਆ ਕੇ ਸੰਸਥਾ ਪ੍ਰਧਾਨ ਵਿਜੇ ਗੋਇਲ ਨੂੰ ਨਕਦ ਭੇਂਟ ਕੀਤੇ। ਇਸ ਤੋਂ ਇਲਾਵਾ ਇਕ ਹੋਰ ਬਜ਼ੁਰਗ ਨੇ ਆਪਣਾ ਨਾਮ ਨਾ ਦੱਸਦਿਆਂ 5100/-ਰੁਪਏ ਗੁਪਤ ਦਾਨ ਕੀਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …