Monday, October 26, 2026

ਘੱਲੂਘਾਰਾ ਦਿਵਸ ਦੇ ਨੱਦੇਨਜ਼ਰ ਸੁਰੱਖਿਆ ਪ੍ਰਬੰਧ ਮਜ਼ਬੂਤ

POlice ForcePOlice Force1ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਘੱਲੂਘਾਰਾ ਸ਼ਹੀਦੀ ਦਿਵਸ ਮੌਕੇ ਅਮਨ ਕਨੂੰਨ ਦੀ ਸਥਿਤੀ ਕਾਬੂ ਹੇਠ ਰੱਖਣ ਲਈ ਸ਼ਹਿਰ ਵਿੱਚ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ। ਸਥਾਨਕ ਹਾਲ ਗੇਟ ਵਿਖੇ ਤਇਨਾਤ ਆਰ.ਪੀ.ਐਫ ਅਤੇ ਪੰਜਾਬ ਪੁਲਿਸ ਦੇ ਜਵਾਨ।

Check Also

ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …

Leave a Reply