Saturday, April 4, 2026

ਬੀਬੀਕੇ ਡੀਏਵੀ ਕਾਲਜੀਏਟ ਸਕੂਲ ਦੇ ਸੈਸ਼ਨ 2017-18 ਦਾ ਬਾਰਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਬੀਬੀਕੇ ਡੀਏਵੀ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਸੈਸ਼ਨ 2017-18 ਦੌਰਾਨ PPN0606201806ਬਾਰਵੀਂ ਦਾ ਨਤੀਜਾ 91.06 ਪ੍ਰਤੀਸ਼ਤ ਰਿਹਾ।ਪਿ੍ਰੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਦੱਸਿਆ ਕਿ ਆਰਟ ਵਿੱਚ ਪੰਜ ਵਿਦਿਆਰਥਣਾਂ ਜਾਨਵੀ, ਆਸ਼ਨਾ, ਸਮਰਿਧੀ, ਕਸ਼ਿਸ਼ ਅਤੇ ਅਦਿਤੀ ਅਤੇ ਕਾਮਰਸ ਦੀਆਂ ਤਿੰਨ ਵਿਦਿਆਰਥਣਾਂ ਲਛਮੀ, ਗੁਰਸਿਮਰਨ ਅਤੇ ਅਕਸ਼ਿਤਾ ਨੇ 90 ਫੀਸਦ ਤੋਂ ਵੱਧ ਅੰਕ ਹਾਸਲ ਕੀਤੇ ਹਨ।ਇਸ ਤੋਂ ਇਲਾਵਾ 19 ਵਿਦਿਆਰਥਣਾਂ ਨੇ 41 ਨੇ 80 ਫੀਸਦ ਅਤੇ 106 ਨੇ 70 ਫੀਸਦ ਅੰਕ ਪ੍ਰਾਪਤ ਕੀਤੇ।ਪ੍ਰਿੰਸੀਪਲ ਵਾਲੀਆ ਨੇ ਇਸ ਪ੍ਰਾਪਤੀ `ਤੇ ਸਕੂਲ ਦੀਆਂ ਵਿਦਿਆਰਥਣਾਂ ਤੇ ਅਧਿਆਪਕਾਵਾਂ ਦੀ ਸਖਤ ਮਿਹਨਤ ਤੇ ਲਗਨ ਦ ਿਸ਼ਲਾਘਾ ਕਰਦਿਆਂ ਉਨਾਂ ਨੂੰ ਸ਼ੁਭਕਾਮਨਾਵਾਂ ਦਿਤੀਆਂ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …

Leave a Reply