Tuesday, March 10, 2026

ਪ੍ਰਧਾਨ ਮੰਤਰੀ ਨੇ ਵਿਸ਼ਵ ਵਾਤਾਵਰਣ ਦਿਵਸ `ਤੇ ਲੋਕਾਂ ਨੂੰ ਦਿੱਤੀ ਵਧਾਈ

Modiਦਿੱਲੀ, 7 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਵਾਤਾਵਰਣ ਦਿਵਸ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ,”ਵਿਸ਼ਵ ਵਾਤਾਵਰਣ ਦਿਵਸ `ਤੇ ਵਧਾਈਆਂ।ਇਕੱਠੇ ਮਿਲ ਕੇ, ਆਓ ਅਸੀਂ ਇਹ ਯਕੀਨੀ ਬਣਾਈਏ ਕਿ ਸਾਡੀਆਂ ਭਵਿੱਖ ਦੀਆਂ ਪੀੜ੍ਹੀਆਂ ਪ੍ਰਕਿਰਤੀ ਨਾਲ ਇੱਕਸੁਰ ਹੋ ਕੇ ਸਾਫ਼-ਸੁਥਰੇ ਅਤੇ ਹਰੇ-ਭਰੇ ਗ੍ਰਹਿ ‘ਤੇ ਰਹਿਣ। ”
 

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply