Friday, September 11, 2026

ਠੰਡੇ-ਮਿੱਠੇ ਪਾਣੀ ਦੀ ਛਬੀਲ ਲਗਾਈ

ਧੂਰੀ, 7 ਜੂਨ, (ਪੰਜਾਬ ਪੋਸਟ- ਪ੍ਰਵੀਨ ਗਰਗ) – ਬੇਨੜਾ ਕੋ-ਅਪਰੇਟਿਵ ਸੋਸਾਇਟੀ ਵੱਲੋਂ ਅੱਤ ਦੀ ਗਰਮੀ ਦੇ ਚਲਦਿਆਂ ਪ੍ਰਧਾਨ ਦਰਸ਼ਨ ਸਿੰਘ ਦੀ ਅਗਵਾਈ ਵਿੱਚ PPN0706201816ਤਹਿਸੀਲ ਕੰਪਲੈਕਸ ਬੇਨੜਾ (ਧੂਰੀ) ਵਿਖੇ ਠੰਡੇ-ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।ਇਸ ਮੌਕੇ ਸਕੱਤਰ ਹਰਭਜਨ ਸਿੰਘ, ਮੀਤ ਪ੍ਰਧਾਨ ਦਰਸ਼ਨ ਸਿੰਘ, ਜਰਨੈਲ ਸਿੰਘ, ਕੁਲਦੀਪ ਸਿੰਘ, ਪਵਨ ਕੁਮਾਰ ਅਤੇ ਅਜਮੇਰ ਸਿੰਘ ਆਦਿ ਵੀ ਹਾਜ਼ਰ ਸਨ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply