ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)-ਸਥਾਨਕ ਸਰਕਾਰਾਂ, ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਸ੍ਰੀ ਅਨਿਲ ਜੋਸ਼ੀ ਇਸ ਵਾਰ ਕਪੂਰਥਲਾ ਵਿਖੇ ਅਜ਼ਾਦੀ ਦਿਵਸ ਮੌਕੇ ਤਿਰੰਗਾ ਲਹਿਰਾਉਣਗੇ। ਉਹ ਕਪੂਰਥਲਾ ਵਿਖੇ ਹੋਣ ਵਾਲੇ ਅਜ਼ਾਦੀ ਦਿਵਸ ਦੇ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੁੰਦੇ ਹੋਏ ਮਾਰਚ ਪਾਸਟ ਤੋਂ ਸਲਾਮੀ ਲੈਣਗੇ ਅਤੇ ਪਰੇਡ ਦਾ ਮੁਆਇਨਾ ਕਰਨਗੇ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …