ਧੂਰੀ, 8 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਧਰਮਪੁਰਾ ਮੁਹੱਲਾ ਵਿਖੇ ਬਾਬਾ ਪੀਰ ਦੀ ਸਮਾਧ ਦੇ ਨਜ਼ਦੀਕ ਛੋਟੇ ਬੱਚਿਆਂ ਵੱਲੋਂ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਦਿਵਾਉਣ ਲਈ ਠੰਡੇ-ਮਿੱਠੇ ਪਾਣੀ ਦੀ ਛਬੀਲ ਲਗਾਈ ਗਈ ਅਤੇ ਬੱਚਿਆਂ ਦੇ ਇਸ ਉਪਰਾਲੇ ਦੀ ਰਾਹਗੀਰਾਂ ਅਤੇ ਮੁੱਹਲਾ ਨਿਵਾਸੀਆਂ ਨੇ ਖੂਬ ਸ਼ਲਾਘਾ ਕੀਤੀ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media