Friday, November 20, 2026

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਬੇਹੋਸ਼ੀ ਦੀ ਹਾਲਤ ਵਿੱਚ ਵਿਅਕਤੀ ਜਿਸ ਦਾ ਨਾਂ ਬਿੱਟੂ ਪੁੱਤਰ ਗੁਰਮੇਲ ਸਿੰਘ ਵਾਸੀ ਨਾਮਲੂਮ ਦੀ ਲਾਸ਼ PPN140620180410 ਜੂਨ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਬਾਬਾ ਅਟੱਲ ਸਾਹਿਬ ਤੋਂ ਐਂਬੂਲੈਂਸ 108 ਵਾਲਿਆਂ ਨੇ ਚੁੱਕੀ ਸੀ ਅਤੇ ਇਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਦਾਖਲ ਕਰਵਾਇਆ, ਜਿਥੇ 11 ਜੂਨ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਇਸ ਸਬੰਧੀ ਪੁਲਿਸ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੀ ਸਨਾਖਤ ਕਰਨ ਲਈ ਉਸ ਦੀ ਲਾਸ਼ ਸਿਵਲ ਹਸਪਤਾਲ ਮੋਰਚਰੀ ਵਿਚ 72 ਘੰਟੇ ਲਈ ਰੱਖੀ ਗਈ ਹੈ।ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ, ਤਾਂ ਗਲਿਆਰਾ ਪੁਲਿਸ ਚੌਕੀ ਨਾਲ ਸੰਪਰਕ ਕਰੇ।
 

Check Also

ਯੂਨੀਵਰਸਿਟੀ ਵਿਖੇ ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ “ਪੰਜਾਬੀ ਸਾਹਿਤ ਅਤੇ ਸਭਿਆਚਾਰ: ਆਵਾਸ ਤੋਂ ਪਰਵਾਸ ਤੱਕ” ਸਮਾਗਮ

ਅੰਮ੍ਰਿਤਸਰ 20 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …

Leave a Reply